Skip to content
البَقَرَة /

ਆਇਤ 211

2 : 211

ਆਇਤ 211 of البَقَرَة (2 : 211). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 211

سَلۡ بَنِيٓ إِسۡرَٰٓءِيلَ كَمۡ ءَاتَيۡنَٰهُم مِّنۡ ءَايَةِۭ بَيِّنَةٖۗ وَمَن يُبَدِّلۡ نِعۡمَةَ ٱللَّهِ مِنۢ بَعۡدِ مَا جَآءَتۡهُ فَإِنَّ ٱللَّهَ شَدِيدُ ٱلۡعِقَابِ

ਬਨੀ ਇਸਰਾਈਲ ਤੋਂ ਪੁੱਛੋ ਕਿ ਅਸੀਂ ਉਹਨਾਂ ਨੂੰ ਸਪਸ਼ਟ ਰੂਪ ਵਿਚ ਕਿੰਨੀਆਂ ਨਿਸ਼ਾਨੀਆਂ ਦਿੱਤੀਆਂ ਸਨ। ਫਿਰ ਜਿਹੜਾ ਕੋਈ ਅੱਲਾਹ ਦੀਆਂ ਨਿਅਮਤਾਂ ਮਿਲ ਜਾਣ ਤੋਂ ਬਾਅਦ ਉਸ ਨੂੰ ਬਦਲ ਦੇਵੇ ਤਾਂ ਬੇਸ਼ੱਕ ਅੱਲਾਹ (ਅਜਿਹੇ ਵਿਅਕਤੀ ਨੂੰ) ਕਰੜੀ ਸਜ਼ਾ ਦੇਣ ਵਾਲਾ ਹੇ।