Skip to content
البَقَرَة /

ਆਇਤ 214

2 : 214

ਆਇਤ 214 of البَقَرَة (2 : 214). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 214

أَمۡ حَسِبۡتُمۡ أَن تَدۡخُلُواْ ٱلۡجَنَّةَ وَلَمَّا يَأۡتِكُم مَّثَلُ ٱلَّذِينَ خَلَوۡاْ مِن قَبۡلِكُمۖ مَّسَّتۡهُمُ ٱلۡبَأۡسَآءُ وَٱلضَّرَّآءُ وَزُلۡزِلُواْ حَتَّىٰ يَقُولَ ٱلرَّسُولُ وَٱلَّذِينَ ءَامَنُواْ مَعَهُۥ مَتَىٰ نَصۡرُ ٱللَّهِۗ أَلَآ إِنَّ نَصۡرَ ٱللَّهِ قَرِيبٞ

ਕੀ ਤੁਸੀਂ ਇਸੇ ਗੁਮਾਨ ਵਿਚ (ਮਸਤ) ਹੋ ਕਿ ਜੰਨਤ ਵਿਚ ਤੁਸੀਂ ਐਵੇਂ ਹੀ ਦਾਖ਼ਲ ਹੋ ਜਾਓਗੇ? ਜੱਦ ਕਿ ਹਾਲਾਂ ਤੁਹਾਨੂੰ ਉਹਨਾਂ ਲੋਕਾਂ ਵਾਂਗ (ਮੁਸ਼ਕਲਾਂ ਤੇ ਮੁਸੀਬਤਾਂ) ਦਾ ਸਾਹਮਣਾ ਨਹੀਂ ਕਰਨਾ ਪਿਆ ਜਿਹੜੀਆਂ ਕਠਿਨਾਈਆਂ ਅਤੇ ਮੁਸੀਬਤਾਂ ਵਿੱਚੋਂ ਤੁਹਾਥੋਂ ਪਹਿਲਾਂ (ਈਮਾਨ ਵਾਲਿਆਂ ਨੂੰ) ਲੰਘਣਾ ਪਿਆ ਸੀ ਅਤੇ ਉਹ ਹਲੂਣ ਸੁੱਟੇ ਗਏ ਸਨ ਇੱਥੋਂ ਤਕ ਕਿ ਸਮੇਂ ਦੇ ਰਸੂਲ ਅਤੇ ਈਮਾਨ ਲਿਆਉਣ ਵਾਲੇ ਲੋਕ (ਕੁਰਲਾ ਕੇ) ਆਖਣ ਲੱਗੇ ਕਿ ਅੱਲਾਹ ਦੀ ਮਦਦ ਕਦੋਂ ਆਵੇਗੀ ? ਜਾਣ ਲਓ ਕਿ ਬੇਸ਼ੱਕ ਅੱਲਾਹ ਦੀ ਮਦਦ ਮੋਮਿਨਾਂ ਦੇ ਨੇੜੇ ਹੀ ਹੇ।