Skip to content
ਅਲ-ਬਕਰਹ /

ਆਇਤ 215

2 : 215

ਆਇਤ 215 of ਅਲ-ਬਕਰਹ (2 : 215). This page carries the verse in the Uthmani script with a translation of its meaning, at a stable URL that can be cited on its own.

ਅਲ-ਬਕਰਹ ਆਇਤਾਂ 286
ਸੂਰਤ · ਅਲ-ਬਕਰਹ
ਪੰਜਾਬੀ · Arif
2 : 215

يَسۡـَٔلُونَكَ مَاذَا يُنفِقُونَۖ قُلۡ مَآ أَنفَقۡتُم مِّنۡ خَيۡرٖ فَلِلۡوَٰلِدَيۡنِ وَٱلۡأَقۡرَبِينَ وَٱلۡيَتَٰمَىٰ وَٱلۡمَسَٰكِينِ وَٱبۡنِ ٱلسَّبِيلِۗ وَمَا تَفۡعَلُواْ مِنۡ خَيۡرٖ فَإِنَّ ٱللَّهَ بِهِۦ عَلِيمٞ

(ਹੇ ਨਬੀ!) ਲੋਕੀ ਤੁਹਾਥੋਂ ਪੁੱਛਦੇ ਹਨ ਕਿ ਉਹ (ਰੱਬ ਦੀ ਰਾਹ ਵਿਚ) ਕੀ ਖ਼ਰਚ ਕਰਨ ? ਤੁਸੀਂ ਆਖ ਦਿਓ ਕਿ ਤੁਸੀਂ ਆਪਣੇ ਮਾਲ ਵਿੱਚੋਂ ਜਿਹੜਾ ਵੀ ਖ਼ਰਚ ਕਰੋ ਉਹ ਆਪਣੇ ਮਾਪਿਆਂ, ਰਿਸ਼ਤੇਦਾਰਾਂ, ਯਤੀਮਾਂ, ਮੁਥਾਜਾਂ ਅਤੇ ਮੁਸਾਫ਼ਿਰਾਂ ਉੱਤੇ ਖ਼ਰਚ ਕਰੋ। ਤੁਸੀਂ ਜੋ ਵੀ ਭਲਾਈ ਕਰੋਗੇ ਬੇਸ਼ੱਕ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਨੂੰ।