Skip to content
البَقَرَة /

ਆਇਤ 216

2 : 216

ਆਇਤ 216 of البَقَرَة (2 : 216). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 216

كُتِبَ عَلَيۡكُمُ ٱلۡقِتَالُ وَهُوَ كُرۡهٞ لَّكُمۡۖ وَعَسَىٰٓ أَن تَكۡرَهُواْ شَيۡـٔٗا وَهُوَ خَيۡرٞ لَّكُمۡۖ وَعَسَىٰٓ أَن تُحِبُّواْ شَيۡـٔٗا وَهُوَ شَرّٞ لَّكُمۡۚ وَٱللَّهُ يَعۡلَمُ وَأَنتُمۡ لَا تَعۡلَمُونَ

(ਹੇ ਮੋਮਿਨੋ!) ਤੁਹਾਡੇ ’ਤੇ ਜਿਹਾਦ ਕਰਨਾ ਫ਼ਰਜ਼ ਕੀਤਾ ਗਿਆ ਹੇ ਭਾਵੇਂ ਕਿ ਇਹ ਤੁਹਾ` ਬੁਰਾ ਲਗਦਾ ਰੁ। ਹੋ ਸਕਦਾ ਹੇ ਕਿ ਤੁਸੀਂ ਕਿਸੇ ਚੀਜ਼ ਨੂੰ ਪਸੰਦ ਨਾ ਕਰੋ ਅਤੇ ਉਹੀਓ ਤੁਹਾਡੇ ਲਈ ਵਧੀਆ ਹੋਵੇ ਅਤੇ ਇਹ ਵੀ ਹੋ ਸਕਦਾ ਹੇ ਕਿ ਤੁਸੀਂ ਕਿਸੇ ਚੀਜ਼ ਨੂੰ ਪਸੰਦ ਕਰਦੇ ਹੋਵੋ ਅਤੇ ਉਹੀਓ ਤੁਹਾਡੇ ਲਈ ਭੈੜੀ (ਸਿੱਧ) ਹੋਵੇ। ਅੱਲਾਹ ਹੀ (ਚੰਗਾ ਜਾਂ ਬੁਰਾ) ਜਾਣਦਾ ਹੇ ਤੁਸੀਂ ਨਹੀਂ ਜਾਣਦੇ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 190 \\ 2