Skip to content
البَقَرَة /

ਆਇਤ 218

2 : 218

ਆਇਤ 218 of البَقَرَة (2 : 218). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 218

إِنَّ ٱلَّذِينَ ءَامَنُواْ وَٱلَّذِينَ هَاجَرُواْ وَجَٰهَدُواْ فِي سَبِيلِ ٱللَّهِ أُوْلَٰٓئِكَ يَرۡجُونَ رَحۡمَتَ ٱللَّهِۚ وَٱللَّهُ غَفُورٞ رَّحِيمٞ

ਜਿਹੜੇ ਲੋਕ ਈਮਾਨ ਲਿਆਏ, ਹਿਜਰਤ ਕੀਤੀ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ ਵੀ ਕੀਤਾ ਉਹ ਲੋਕ ਹੀ ਅੱਲਾਹ ਦੀਆਂ ਮਿਹਰਾਂ ਦੀ ਆਸ ਰੱਖਦੇ ਹਨ। ਅੱਲਾਹ ਬਹੁਤ ਹੀ ਬਖ਼ਸ਼ਣਹਾਰ ਅਤੇ ਰਹਿਮ ਫ਼ਰਮਾਉਣ ਵਾਲਾ ਹੇ।