Skip to content
البَقَرَة /

ਆਇਤ 224

2 : 224
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 224

وَلَا تَجۡعَلُواْ ٱللَّهَ عُرۡضَةٗ لِّأَيۡمَٰنِكُمۡ أَن تَبَرُّواْ وَتَتَّقُواْ وَتُصۡلِحُواْ بَيۡنَ ٱلنَّاسِۚ وَٱللَّهُ سَمِيعٌ عَلِيمٞ

ਜੇ ਤੁਹਾਡਾ ਉਦੇਸ਼ ਨੇਕ ਕੰਮਾਂ ਤੋਂ, ਰੱਬ ਦੇ ਡਰ ਤੋਂ ਅਤੇ ਲੋਕਾਂ ਵਿਚਾਲੇ ਸੁਲਾਹ ਕਰਵਾਉਣ ਤੋਂ ਰੁਕ ਜਾਣਾ ਹੇ ਤਾਂ ਤੁਸੀਂ ਅੱਲਾਹ ਦਾ ਨਾਂ ਆਪਣੀਆਂ ਕਸਮਾਂ ਲਈ ਨਾ ਵਰਤੋ, ਅੱਲਾਹ ਹਰ ਗੱਲ ਭਲੀ-ਭਾਂਤ ਸੁਣਨ ਵਾਲਾ ਤੇ ਵੇਖਣ ਵਾਲਾ ਹੇ।

Explanation & meanings · 1
  1. ਸੁੰਹ ਦੇ ਸੰਬੰਧ ਵਿਚ ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 89 \\ 5