Skip to content
البَقَرَة /

ਆਇਤ 225

2 : 225

ਆਇਤ 225 of البَقَرَة (2 : 225). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 225

لَّا يُؤَاخِذُكُمُ ٱللَّهُ بِٱللَّغۡوِ فِيٓ أَيۡمَٰنِكُمۡ وَلَٰكِن يُؤَاخِذُكُم بِمَا كَسَبَتۡ قُلُوبُكُمۡۗ وَٱللَّهُ غَفُورٌ حَلِيمٞ

ਅੱਲਾਹ ਤੁਹਾਡੀਆਂ ਵਿਅਰਥ (ਬਿਨਾਂ ਸੋਚੇ ਸਮਝੇ) ਸੁੰਹਾਂ ਖਾਣ ’ਤੇ ਤੁਹਾਨੂੰ ਨਹੀਂ ਫੜਦਾ ਪਰ ਉਹ ਤੁਹਾਨੂੰ ਉਹਨਾਂ ਸੁੰਹਾਂ ਖਾਣ ’ਤੇ ਜ਼ਰੂਰ ਫੜੇਗਾ ਜਿਹੜੀਆਂ ਤੁਸੀਂ ਸੱਚੇ ਮਨੋਂ ਖਾਂਦੇ ਹੋ। ਅੱਲਾਹ ਬਹੁਤ ਵੱਡਾ ਬਖ਼ਸ਼ਣਹਾਰ ਤੇ ਮਿਹਰਬਾਨ ਹੇ।