2 : 23
وَإِن كُنتُمۡ فِي رَيۡبٖ مِّمَّا نَزَّلۡنَا عَلَىٰ عَبۡدِنَا فَأۡتُواْ بِسُورَةٖ مِّن مِّثۡلِهِۦ وَٱدۡعُواْ شُهَدَآءَكُم مِّن دُونِ ٱللَّهِ إِن كُنتُمۡ صَٰدِقِينَ
ਜੇਕਰ ਤੁਹਾਨੂੰ ਇਸ (ਕੁਰਆਨ) ਦੇ ਸੰਬੰਧ ਵਿਚ ਕੋਈ ਸ਼ੰਕਾ ਹੈ ਜਿਹੜਾ ਅਸੀਂ (ਅੱਲਾਹ) ਨੇ ਆਪਣੇ ਬੰਦੇ (ਮੁਹੰਮਦ) ’ਤੇ ਉਤਾਰਿਆ ਹੈ ਤਾਂ ਤੁਸੀਂ ਇਹੋ ਜਿਹੀ ਇਕ ਸੂਰਤ ਬਣਾ ਲਿਆਓ ਅਤੇ ਛੁਟ ਅੱਲਾਹ ਤੋਂ ਆਪਣੇ ਸਾਥੀਆਂ ਨੂੰ ਸਹਾਇਤਾ ਲਈ ਸੱਦ ਲਵੋ, ਜੇ ਤੁਸੀਂ ਸੱਚੇ ਹੋ (ਤਾਂ ਕਰਕੇ ਵਿਖਾਓ)।