Skip to content
البَقَرَة /

ਆਇਤ 230

2 : 230

ਆਇਤ 230 of البَقَرَة (2 : 230). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 230

فَإِن طَلَّقَهَا فَلَا تَحِلُّ لَهُۥ مِنۢ بَعۡدُ حَتَّىٰ تَنكِحَ زَوۡجًا غَيۡرَهُۥۗ فَإِن طَلَّقَهَا فَلَا جُنَاحَ عَلَيۡهِمَآ أَن يَتَرَاجَعَآ إِن ظَنَّآ أَن يُقِيمَا حُدُودَ ٱللَّهِۗ وَتِلۡكَ حُدُودُ ٱللَّهِ يُبَيِّنُهَا لِقَوۡمٖ يَعۡلَمُونَ

ਫਿਰ ਜੇ ਉਹ (ਪਤੀ) ਤੀਜਾ ਤਲਾਕ ਦੇ ਦੇਵੇ ਤਾਂ ਉਸ ਤੋਂ ਬਾਅਦ ਉਹ (ਔਰਤ) ਉਸ ਪਤੀ ਦੇ ਲਈ ਹਲਾਲ (ਜਾਇਜ਼) ਨਹੀਂ ਜਦੋਂ ਤਕ ਉਹ (ਔਰਤ) ਛੁੱਟ ਇਸ (ਪਹਿਲੇ ਪਤੀ) ਤੋਂ ਕਿਸੇ ਦੂਜੇ (ਵਿਅਕਤੀ) ਨਾਲ ਨਿਕਾਹ ਨਾ ਕਰ ਲਵੇ। ਜੇ ਉਹ ਵੀ ਤਲਾਕ ਦੇ ਦਵੇ ਤਾਂ ਇਹਨਾਂ ਦੋਹਾਂ (ਪਹਿਲੇ ਪਤੀ ਪਤਨੀ) ਦੇ ਮੁੜ ਮਿਲਣ ’ਤੇ ਕੋਈ ਗੁਨਾਹ ਨਹੀਂ, (ਉਹ ਵੀ ਉਸ ਸਮੇਂ) ਜੇ ਦੋਵੇਂ ਅੱਲਾਹ ਵੱਲੋਂ ਨਿਯਤ ਕੀਤੀਆਂ ਹੋਈਆਂ ਹੱਦਾਂ ਦਾ ਖ਼ਿਆਲ ਰੱਖ ਸਕਣ। ਇਹ ਅੱਲਾਹ ਦੀਆਂ (ਤਲਾਕ ਦੇ ਸੰਬੰਧ ਵਿਚ) ਹੱਦਾਂ ਹਨ, ਜਿਹੜੀਆਂ ਉਹਨਾਂ ਨੂੰ ਦੱਸੀਆਂ ਜਾ ਰਹੀਆਂ ਹਨ ਜਿਹੜੇ (ਇਹਨਾਂ ਦੀ ਮਹੱਤਤਾ ਦਾ) ਗਿਆਨ ਰੱਖਦੇ ਹਨ।