Skip to content
البَقَرَة /

ਆਇਤ 232

2 : 232

ਆਇਤ 232 of البَقَرَة (2 : 232). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 232

وَإِذَا طَلَّقۡتُمُ ٱلنِّسَآءَ فَبَلَغۡنَ أَجَلَهُنَّ فَلَا تَعۡضُلُوهُنَّ أَن يَنكِحۡنَ أَزۡوَٰجَهُنَّ إِذَا تَرَٰضَوۡاْ بَيۡنَهُم بِٱلۡمَعۡرُوفِۗ ذَٰلِكَ يُوعَظُ بِهِۦ مَن كَانَ مِنكُمۡ يُؤۡمِنُ بِٱللَّهِ وَٱلۡيَوۡمِ ٱلۡأٓخِرِۗ ذَٰلِكُمۡ أَزۡكَىٰ لَكُمۡ وَأَطۡهَرُۚ وَٱللَّهُ يَعۡلَمُ وَأَنتُمۡ لَا تَعۡلَمُونَ

ਜਦੋਂ ਤੁਸੀਂ ਆਪਣੀਆਂ ਔਰਤਾਂ ਨੂੰ ਤਲਾਕ ਦੇ ਦੇਵੋ ਅੇਤ ਉਹ ਆਪਣੀ ਇੱਦਤ ਪੂਰੀ ਕਰ ਲੈਣ ਤਾਂ ਤੁਸੀਂ ਉਹਨਾਂ ਨੂੰ ਆਪਣੇ (ਪਹਿਲੇ) ਪਤੀ ਨਾਲ ਨਿਕਾਹ ਕਰਨ ਤੋਂ ਨਾ ਰੋਕੋ, ਜੱਦ ਕਿ ਉਹ ਆਪਸ ਵਿਚ (ਮੁੜ ਨਿਕਾਹ ਦੇ) ਚਾਹਵਾਨ ਹਨ। ਇਹ ਨਸੀਹਤ ਉਸ ਵਿਅਕਤੀ ਲਈ ਹੇ ਜਿਹੜਾ ਅੱਲਾਹ ਅਤੇ ਆਖ਼ਿਰਤ ਵਾਲੇ ਦਿਨ ’ਤੇ ਈਮਾਨ ਰੱਖਦਾ ਹੇ। ਇਹੋ ਤਰੀਕਾ ਤੁਹਾਡੇ ਲਈ ਭਲਾਈ ਵਾਲਾ ਅਤੇ ਪਵਿੱਤਰਤਾ ਵਾਲਾ ਹੇ, (ਜਿਸ ਨੂੰ) ਅੱਲਾਹ ਜਾਣਦਾ ਹੇ ਤੁਸੀਂ ਨਹੀਂ ਜਾਣਦੇ।