Skip to content
البَقَرَة /

ਆਇਤ 234

2 : 234

ਆਇਤ 234 of البَقَرَة (2 : 234). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 234

وَٱلَّذِينَ يُتَوَفَّوۡنَ مِنكُمۡ وَيَذَرُونَ أَزۡوَٰجٗا يَتَرَبَّصۡنَ بِأَنفُسِهِنَّ أَرۡبَعَةَ أَشۡهُرٖ وَعَشۡرٗاۖ فَإِذَا بَلَغۡنَ أَجَلَهُنَّ فَلَا جُنَاحَ عَلَيۡكُمۡ فِيمَا فَعَلۡنَ فِيٓ أَنفُسِهِنَّ بِٱلۡمَعۡرُوفِۗ وَٱللَّهُ بِمَا تَعۡمَلُونَ خَبِيرٞ

ਤੁਹਾਡੇ ਵਿੱਚੋਂ ਜਿਹੜੇ ਲੋਕ ਮਰ ਜਾਣ ਅਤੇ ਆਪਣੇ ਪਿੱਛੇ ਪਤਨੀਆਂ ਛੱਡ ਜਾਣ ਤਾਂ ਉਹ (ਵਿਧਵਾ) ਆਪਣੇ ਆਪ ਨੂੰ ਚਾਰ ਮਹੀਨੇ ਦਸ ਦਿਨ ਤਕ (ਘਰੋਂ ਬਾਹਰ ਜਾਣ ਤੇ ਬਣਾਓ ਸ਼ਿਗਾਰ ਤੋਂ) ਰੋਕੀ ਰੱਖਣ। ਜਦੋਂ ਉਹਨਾਂ ਦੀ ਇੱਦਤ ਪੂਰੀ ਹੋ ਜਾਵੇ ਤਾਂ (ਜੇ ਉਹ ਘਰੋਂ ਬਾਹਰ ਜਾਣ ਤੇ ਬਣਾਓ ਸ਼ਿੰਗਾਰ ਕਰਨ) ਤੁਹਾਡੇ ਸਿਰ ਕੋਈ ਗੁਨਾਹ ਨਹੀਂ, ਉਹ (ਵਿਧਵਾ) ਆਪਣੇ ਲਈ (ਇਸਲਾਮੀ) ਦਸਤੂਰ ਅਨੁਸਾਰ ਜੋ ਵੀ ਚਾਹੁਣ (ਵਿਆਹ ਕਰਨ ਦਾ ਜਾਂ ਨਾ ਕਰਨ ਦਾ) ਫ਼ੈਸਲਾ ਕਰ ਸਕਦੀਆਂ ਹਨ। ਅੱਲਾਹ ਤੁਹਾਡੇ ਹਰ ਅਮਲ ਨੂੰ, ਜੋ ਵੀ ਤੁਸੀਂ ਕਰਦੇ ਹੋ, ਭਲੀ-ਭਾਂਤ ਜਾਣਦਾ ਹੇ।