Skip to content
البَقَرَة /

ਆਇਤ 235

2 : 235

ਆਇਤ 235 of البَقَرَة (2 : 235). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 235

وَلَا جُنَاحَ عَلَيۡكُمۡ فِيمَا عَرَّضۡتُم بِهِۦ مِنۡ خِطۡبَةِ ٱلنِّسَآءِ أَوۡ أَكۡنَنتُمۡ فِيٓ أَنفُسِكُمۡۚ عَلِمَ ٱللَّهُ أَنَّكُمۡ سَتَذۡكُرُونَهُنَّ وَلَٰكِن لَّا تُوَاعِدُوهُنَّ سِرًّا إِلَّآ أَن تَقُولُواْ قَوۡلٗا مَّعۡرُوفٗاۚ وَلَا تَعۡزِمُواْ عُقۡدَةَ ٱلنِّكَاحِ حَتَّىٰ يَبۡلُغَ ٱلۡكِتَٰبُ أَجَلَهُۥۚ وَٱعۡلَمُوٓاْ أَنَّ ٱللَّهَ يَعۡلَمُ مَا فِيٓ أَنفُسِكُمۡ فَٱحۡذَرُوهُۚ وَٱعۡلَمُوٓاْ أَنَّ ٱللَّهَ غَفُورٌ حَلِيمٞ

ਇਸ ਗੱਲ ਵਿਚ ਵੀ ਕੋਈ ਹਰਜ ਨਹੀਂ ਕਿ ਜੇ ਤੁਸੀਂ ਔਰਤਾਂ ਨੂੰ ਉਹਨਾਂ ਦੀ ਇੱਦਤ ਦੇ ਸਮੇਂ ਵਿਚ ਹੀ ਇਸ਼ਾਰਿਆਂ ਰਾਹੀਂ ਨਿਕਾਹ ਦਾ ਸੁਨੇਹਾ ਘੱਲ ਦਿਓ ਜਾਂ ਆਪਣੀ ਇੱਛਾਂ ਨੂੰ ਮਨ ਵਿਚ ਲੁਕਾਈ ਰੱਖੋਂ। ਅੱਲਾਹ ਜਾਣਦਾ ਹੇ ਕਿ ਤੁਸੀਂ ਇਹਨਾਂ ਔਰਤਾਂ ਦੀ ਚਰਚਾ (ਦਿਲ ਵਿਚ ਜਾਂ ਘਰ ਵਾਲਿਆਂ ਨਾਲ) ਅਵੱਸ਼ ਹੀ ਕਰੋਗੇ। ਇਹਨਾਂ ਨਾਲ ਨਿਕਾਹ ਲਈ ਗੁਪਤੀ ਵਾਅਦੇ ਨਾ ਕਰੋ ਸਗੋਂ ਇਹੋ ਗੱਲ ਦਸਤੂਰ (ਇਸਲਾਮੀ ਸ਼ਰੀਅਤ) ਅਨੁਸਾਰ ਹੀ ਕਰੋ। ਜਦੋਂ ਤਕ ਇੱਦਤ ਪੂਰੀ ਨਾ ਹੋ ਜਾਵੇ ਨਿਕਾਹ ਦੀ ਗੱਲ ਪੱਕੀ ਨਾ ਕਰੋ। ਖ਼ਬਰਦਾਰ ਤੁਹਾਡੇ ਦਿਲਾਂ ਵਿਚ ਜੋ ਵੀ ਹੇ ਉਹਨਾਂ ਸਭ ਨੂੰ ਅੱਲਾਹ ਜਾਣਦਾ ਹੇ । ਤੁਸੀਂ ਸਾਰੇ ਉਸ ਤੋਂ ਹੀ ਡਰੋ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਹੇ ਅਤੇ ਬਹੁਤ ਹੀ ਸਹਿਣਸ਼ੀਲ ਹੇ।