Skip to content
البَقَرَة /

ਆਇਤ 236

2 : 236

ਆਇਤ 236 of البَقَرَة (2 : 236). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 236

لَّا جُنَاحَ عَلَيۡكُمۡ إِن طَلَّقۡتُمُ ٱلنِّسَآءَ مَا لَمۡ تَمَسُّوهُنَّ أَوۡ تَفۡرِضُواْ لَهُنَّ فَرِيضَةٗۚ وَمَتِّعُوهُنَّ عَلَى ٱلۡمُوسِعِ قَدَرُهُۥ وَعَلَى ٱلۡمُقۡتِرِ قَدَرُهُۥ مَتَٰعَۢا بِٱلۡمَعۡرُوفِۖ حَقًّا عَلَى ٱلۡمُحۡسِنِينَ

ਜੇਕਰ ਤੁਸੀਂ ਆਪਣੀਆਂ ਪਤਨੀਆਂ ਨੂੰ ਹੱਥ ਲਾਉਣ ਜਾਂ ਮਹਿਰ ਨਿਯਤ ਕਰਨ ਤੋਂ ਪਹਿਲਾਂ ਤਲਾਕ ਦੇ ਦਿਓ ਤਾਂ ਤੁਹਾਡੇ ਸਿਰ ਕੋਈ ਗੁਨਾਹ ਨਹੀਂ ਫਿਰ ਵੀ ਉਹਨਾਂ ਨੂੰ ਕੁੱਝ ਮਾਲ ਅਵੱਸ਼ ਹੀ ਦੇ ਦੇਣਾ ਚਾਹੀਦਾ ਹੇ। ਖੁਸ਼ਹਾਲ ਵਿਅਕਤੀ ਲਈ ਉਸ ਦੀ ਪਹੁੰਚ ਅਨੁਸਾਰ ਅਤੇ ਗਰੀਬ ਨੂੰ ਉਸ ਦੀ ਪਹੁੰਚ ਅਨੁਸਾਰ ਭਲੇ ਤਰੀਕੇ ਨਾਲ ਦੇਣਾ ਚਾਹੀਦਾ ਹੇ। ਨੇਕੀ ਕਰਨ ਵਾਲਿਆ ਲਈ ਇੰਜ ਕਰਨਾ ਲਾਜ਼ਮੀ ਹੇ।