2 : 24
فَإِن لَّمۡ تَفۡعَلُواْ وَلَن تَفۡعَلُواْ فَٱتَّقُواْ ٱلنَّارَ ٱلَّتِي وَقُودُهَا ٱلنَّاسُ وَٱلۡحِجَارَةُۖ أُعِدَّتۡ لِلۡكَٰفِرِينَ
ਜੇ ਤੁਸੀਂ (ਇਹ ਕੰਮ) ਨਾ ਕਰ ਸਕੇ, ਅਤੇ ਤੁਸੀਂ ਕਰ ਵੀ ਨਹੀਂ ਸਕਦੇ, ਤਾਂ ਉਸ ਅੱਗ ਤੋਂ ਬਚੋ ਜਿਸ ਦਾ ਬਾਲਣ ਮਨੁੱਖ ਤੇ ਪੱਥਰ ਹਨ ਅਤੇ ਉਹ ਕਾਫ਼ਿਰਾਂ ਲਈ ਤਿਆਰ ਕੀਤੀ ਗਈ ਹੈ।