Skip to content
البَقَرَة /

ਆਇਤ 240

2 : 240

ਆਇਤ 240 of البَقَرَة (2 : 240). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 240

وَٱلَّذِينَ يُتَوَفَّوۡنَ مِنكُمۡ وَيَذَرُونَ أَزۡوَٰجٗا وَصِيَّةٗ لِّأَزۡوَٰجِهِم مَّتَٰعًا إِلَى ٱلۡحَوۡلِ غَيۡرَ إِخۡرَاجٖۚ فَإِنۡ خَرَجۡنَ فَلَا جُنَاحَ عَلَيۡكُمۡ فِي مَا فَعَلۡنَ فِيٓ أَنفُسِهِنَّ مِن مَّعۡرُوفٖۗ وَٱللَّهُ عَزِيزٌ حَكِيمٞ

ਜਿਹੜੇ ਵਿਅਕਤੀ (ਤੁਹਾਡੇ ਵਿਚੋਂ) ਮਰ ਜਾਣ ਅਤੇ ਪਿੱਛੇ ਪਤਨੀਆਂ ਵੀ ਛੱਡ ਜਾਣ ਉਹਨਾਂ ਲਈ ਆਪਣੀਆਂ ਪਤਨੀਆਂ ਦੇ ਹੱਕ ਵਿਚ ਵਸੀਅਤ ਕਰਨਾ ਲਾਜ਼ਮੀ ਹੋ ਜਾਂਦਾ ਹੇ ਕਿ ਉਹਨਾਂ (ਦੀਆਂ ਵਿਧਵਾਵਾਂ) ਨੂੰ ਖ਼ਰਚਾ ਦਿੱਤਾ ਜਾਵੇ ਅਤੇ ਇਕ ਸਾਲ ਤਕ ਉਹਨਾਂ ਨੂੰ (ਪਤੀ ਦੇ ਘਰੋਂ) ਨਾ ਕੱਢਿਆ ਜਾਵੇ। ਫਿਰ ਜੇ ਉਹ ਆਪੇ ਘਰੋਂ ਚਲੀਆਂ ਜਾਣ ਤਾਂ ਆਪਣੇ ਬਾਰੇ ਸੋਹਣੇ ਢੰਗ ਨਾਲ ਉਹ ਜੋ ਕੁੱਝ ਵੀ ਕਰਨ ਉਸ ਵਿਚ ਤੁਹਾਡਾ (ਘਰ ਵਾਲਿਆਂ ਦਾ) ਕੋਈ ਦੋਸ਼ ਨਹੀਂ। ਅੱਲਾਹ ਹੀ ਜ਼ੋਰਾਵਰ ਤੇ ਦਾਨਾਈ ਵਾਲਾ ਹੇ।