Skip to content
البَقَرَة /

ਆਇਤ 241

2 : 241
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 241

وَلِلۡمُطَلَّقَٰتِ مَتَٰعُۢ بِٱلۡمَعۡرُوفِۖ حَقًّا عَلَى ٱلۡمُتَّقِينَ

ਜਿਨ੍ਹਾਂ ਔਰਤਾਂ ਨੂੰ ਤਲਾਕ ਦਿੱਤੀ ਗਈ ਹੇ ਉਹਨਾਂ ਨੂੰ ਸੋਹਣੇ ਢੰਗ ਨਾਲ ਕੁੱਝ (ਮਾਲ) ਦੇ ਕੇ ਹੀ ਘਰੋਂ ਵਿਦਾ ਕੀਤਾ ਜਾਵੇ। ਇੰਜ ਕਰਨਾ ਪਰਹੇਜ਼ਗਾਰਾਂ ਲਈ ਅਤਿ ਜ਼ਰੂਰੀ ਹੇ।