Skip to content
البَقَرَة /

ਆਇਤ 245

2 : 245

ਆਇਤ 245 of البَقَرَة (2 : 245). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 245

مَّن ذَا ٱلَّذِي يُقۡرِضُ ٱللَّهَ قَرۡضًا حَسَنٗا فَيُضَٰعِفَهُۥ لَهُۥٓ أَضۡعَافٗا كَثِيرَةٗۚ وَٱللَّهُ يَقۡبِضُ وَيَبۡصُۜطُ وَإِلَيۡهِ تُرۡجَعُونَ

ਕੋਣ ਹੇ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ਾ ਦੇਵੇ ਤਾਂ ਜੋ ਅੱਲਾਹ ਵੀ ਉਸ ਦੇ ਮਾਲ ਵਿਚ ਕਈ ਗੁਣਾ ਵਧਾ ਕੇ ਮੋੜ ਦੇਵੇ? ਕਿਉਂ ਜੋ ਘਟਾਉਣਾ ਤੇ ਵਧਾਉਣਾ (ਤੰਗੀ ਤੇ ਖ਼ੁਸ਼ਹਾਲੀ) ਅੱਲਾਹ ਦੇ ਹੀ ਵੱਸ ਵਿਚ ਹੇ ਅਤੇ ਤੁਸੀਂ ਸਾਰੇ ਉਸੇ ਵੱਲ ਪਰਤੋਗੇ।