Skip to content
البَقَرَة /

ਆਇਤ 247

2 : 247

ਆਇਤ 247 of البَقَرَة (2 : 247). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 247

وَقَالَ لَهُمۡ نَبِيُّهُمۡ إِنَّ ٱللَّهَ قَدۡ بَعَثَ لَكُمۡ طَالُوتَ مَلِكٗاۚ قَالُوٓاْ أَنَّىٰ يَكُونُ لَهُ ٱلۡمُلۡكُ عَلَيۡنَا وَنَحۡنُ أَحَقُّ بِٱلۡمُلۡكِ مِنۡهُ وَلَمۡ يُؤۡتَ سَعَةٗ مِّنَ ٱلۡمَالِۚ قَالَ إِنَّ ٱللَّهَ ٱصۡطَفَىٰهُ عَلَيۡكُمۡ وَزَادَهُۥ بَسۡطَةٗ فِي ٱلۡعِلۡمِ وَٱلۡجِسۡمِۖ وَٱللَّهُ يُؤۡتِي مُلۡكَهُۥ مَن يَشَآءُۚ وَٱللَّهُ وَٰسِعٌ عَلِيمٞ

ਉਹਨਾਂ ਦੇ ਨਬੀ (ਸਮੋਈਲ) ਨੇ ਆਖਿਆ ਕਿ ਅੱਲਾਹ ਨੇ ਤੁਹਾਡੇ ਲਈ ਤਾਲੂਤ ਨੂੰ ਬਾਦਸ਼ਾਹ ਨਿਯੁਕਤ ਕੀਤਾ ਹੇ। ਉਹਨਾਂ (ਕੌਮ) ਨੇ ਕਿਹਾ ਕਿ ਉਹ ਸਾਡੇ ’ਤੇ ਹਕੂਮਤ ਕਿਵੇਂ ਕਰ ਸਕਦਾ ਹੇ, ਜਦ ਕਿ ਅਸੀਂ ਉਸ ਤੋਂ ਵੱਧ ਬਾਦਸ਼ਾਹਤ ਦੇ ਹੱਕਦਾਰ ਹਾਂ? ਉਸ ਦੇ ਕੋਲ ਤਾਂ ਧੰਨ ਦੋਲਤ ਦੀ ਫ਼ਰਾਖੀ ਵੀ ਨਹੀਂ। ਉਸ (ਨਬੀ) ਨੇ ਕਿਹਾ ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਉਸੇ (ਤਾਲੂਤ) ਦੀ ਚੋਣ ਕੀਤੀ ਹੇ ਅਤੇ ਉਸ ਨੂੰ ਗਿਆਨ ਅਤੇ ਸ਼ਰੀਰਿਕ ਸ਼ਕਤੀ ਪੱਖੋਂ ਬਹੁਤ ਖੁੱਲ੍ਹ ਦਿੱਤੀ ਹੇ। ਅੱਲਾਹ ਜਿਸ ਨੂੰ ਵੀ ਚਾਹੁੰਦਾ ਹੇ ਰਾਜਪਾਟ ਬਖ਼ਸ਼ ਦਿੰਦਾ ਅਤੇ ਅੱਲਾਹ ਹੀ ਵੱਡੀ ਫ਼ਰਾਖੀ ਵਾਲਾ ਅਤੇ ਸਭ ਕੁੱਝ ਜਾਣਨ ਵਾਲਾ ਹੇ।