2 : 250
وَلَمَّا بَرَزُواْ لِجَالُوتَ وَجُنُودِهِۦ قَالُواْ رَبَّنَآ أَفۡرِغۡ عَلَيۡنَا صَبۡرٗا وَثَبِّتۡ أَقۡدَامَنَا وَٱنصُرۡنَا عَلَى ٱلۡقَوۡمِ ٱلۡكَٰفِرِينَ
ਜਦੋਂ ਉਹ (ਤਾਲੂਤ ਦੇ ਫ਼ੌਜੀ) ਜਾਲੂਤ ਅਤੇ ਉਸ ਦੀਆਂ ਫ਼ੌਜਾਂ ਦੇ ਮੁਕਾਬਲੇ ਲਈ ਨਿਕਲੇ ਤਾਂ ਉਹਨਾਂ ਨੇ ਦੁਆ ਕੀਤੀ ਕਿ ਹੇ ਸਾਡੇ ਮਾਲਿਕ! ਸਾਨੂੰ ਸਬਰ ਦੇ ਅਤੇ (ਜੰਗ ਵਿਚ) ਸਾਡੇ ਪੈਰ ਜਮਾਈਂ ਰੱਖ ਅਤੇ ਕਾਫ਼ਰਾਂ ਦੇ ਵਿਰੁੱਧ ਸਾਡੀ ਮਦਦ ਕਰ।