Skip to content
ਅਲ-ਬਕਰਹ /

ਆਇਤ 251

2 : 251

ਆਇਤ 251 of ਅਲ-ਬਕਰਹ (2 : 251). This page carries the verse in the Uthmani script with a translation of its meaning, at a stable URL that can be cited on its own.

ਅਲ-ਬਕਰਹ ਆਇਤਾਂ 286
ਸੂਰਤ · ਅਲ-ਬਕਰਹ
ਪੰਜਾਬੀ · Arif
2 : 251

فَهَزَمُوهُم بِإِذۡنِ ٱللَّهِ وَقَتَلَ دَاوُۥدُ جَالُوتَ وَءَاتَىٰهُ ٱللَّهُ ٱلۡمُلۡكَ وَٱلۡحِكۡمَةَ وَعَلَّمَهُۥ مِمَّا يَشَآءُۗ وَلَوۡلَا دَفۡعُ ٱللَّهِ ٱلنَّاسَ بَعۡضَهُم بِبَعۡضٖ لَّفَسَدَتِ ٱلۡأَرۡضُ وَلَٰكِنَّ ٱللَّهَ ذُو فَضۡلٍ عَلَى ٱلۡعَٰلَمِينَ

ਅੰਤ ਮੋਮਿਨਾਂ ਨੇ ਅੱਲਾਹ ਦੇ ਹੁਕਮ ਨਾਲ ਕਾਫ਼ਰਾਂ ਨੂੰ ਹਰਾ ਦਿੱਤਾ ਅਤੇ ਦਾਊਦ ਨੇ ਜਾਲੂਤ ਨੂੰ ਕਤਲ ਕਰ ਦਿੱਤਾ। ਅੱਲਾਹ ਨੇ ਦਾਊਦ ਨੂੰ ਬਾਦਸ਼ਾਹਤ ਅਤੇ ਸਮਝ ਬੂਝ (ਪੈਗ਼ੰਬਰੀ) ਬਖ਼ਸ਼ੀ ਅਤੇ ਜੋ ਚਾਹਿਆ ਉਸ ਨੂੰ ਉਹੀਓ ਗਿਆਨ ਸਿੱਖਿਆਇਆ। ਜੇ ਅੱਲਾਹ ਲੋਕਾਂ ਦੀ ਇਕ ਜਮਾਅਤ ਨੂੰ ਦੂਜੀ ਜਮਾਅਤ ਰਾਹੀਂ ਹਟਾਉਂਦਾ ਨਾ ਰਹਿੰਦਾ ਤਾਂ ਧਰਤੀ ਦੀ ਸਾਰੀ ਵਿਵਸਥਾ ਹੀ ਵਿਗੜ ਜਾਂਦੀ ਅਤੇ ਅੱਲਾਹ ਤਾਂ ਕੁਲ ਜਹਾਨ ’ਤੇ ਆਪਣੀ ਮਿਹਰਬਾਨੀਆਂ ਫ਼ਰਮਾਉਣ ਵਾਲਾ ਹੇ।