Skip to content
البَقَرَة /

ਆਇਤ 252

2 : 252

ਆਇਤ 252 of البَقَرَة (2 : 252). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 252

تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۚ وَإِنَّكَ لَمِنَ ٱلۡمُرۡسَلِينَ

(ਹੇ ਨਬੀ!) ਇਹ ਸਾਡੀਆਂ ਆਇਤਾਂ (ਆਦੇਸ਼ਾ) ਹਨ। ਅਸੀਂ (ਅੱਲਾਹ) ਪੂਰੀ ਸੱਚਾਈ ਨਾਲ ਉਹਨਾਂ ਨੂੰ ਤੁਹਾਡੇ ਲਈ ਵਰਣਨ ਕਰਦੇ ਹਾਂ। ਬੇਸ਼ੱਕ ਤੁਸੀਂ ਰਸੂਲਾਂ ਵਿੱਚੋਂ ਹੀ ਹੋ।

Explanation & meanings · 1
  1. ਇਸ ਆਇਤ ਵਿਚ ਅੱਲਾਹ ਦੇ ਰਸੂਲ (ਸ:) ਦੀ ਪੈਗ਼ੰਬਰੀ ਦੀ ਪੁਸ਼ਟੀ ਹੁੰਦੀ ਹੇ ਕਿ ਆਪ (ਸ:) ਦੀ ਪੈਗ਼ੰਬਰੀ ਕਿਆਮਤ ਤਕ ਦੇ ਆਉਣ ਵਾਲੇ ਮਨੁੱਖਾਂ ਲਈ ਹੇ। ਆਪ ਜੀ (ਸ:) ਅੱਲਾਹ ਦੇ ਆਖ਼ਰੀ ਪੈਗ਼ੰਬਰ ਸੀ ਹੁਣ ਹੋਰ ਕੋਈ ਰਸੂਲ ਨਹੀਂ ਆਵੇਗਾ। ਇਨ੍ਹਾਂ ਸਾਰੀਆਂ ਗੱਲਾਂ ਦਾ ਵਿਸਥਾਰ ਸਹਿਤ ਵੇਰਵਾ ਵੇਖੋ। (ਸਹੀ ਬੁਖ਼ਾਰੀ, ਹਦੀਸ: 335, 3535)