Skip to content
البَقَرَة /

ਆਇਤ 254

2 : 254
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 254

يَٰٓأَيُّهَا ٱلَّذِينَ ءَامَنُوٓاْ أَنفِقُواْ مِمَّا رَزَقۡنَٰكُم مِّن قَبۡلِ أَن يَأۡتِيَ يَوۡمٞ لَّا بَيۡعٞ فِيهِ وَلَا خُلَّةٞ وَلَا شَفَٰعَةٞۗ وَٱلۡكَٰفِرُونَ هُمُ ٱلظَّٰلِمُونَ

ਹੇ ਈਮਾਨ ਵਾਲਿਓ! ਅਸੀਂ ਜੋ ਵੀ ਤੁਹਾਨੂੰ (ਮਾਲ) ਦਿੱਤਾ ਹੇ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਇਸ ਤੋਂ ਪਹਿਲਾਂ ਕਿ ਉਹ ਦਿਨ (ਕਿਆਮਤ ਦਾ) ਆ ਜਾਵੇ ਜਿਸ ਵਿਚ ਨਾ ਕੋਈ ਲੈਣ-ਦੇਣ ਹੋਵੇਗਾ ਅਤੇ ਨਾ ਹੀ ਕੋਈ ਦੋਸਤੀ ਜਾਂ ਸਫ਼ਾਰਸ਼ ਹੀ ਕੰਮ ਆਵੇਗੀ। ਇਹਨਾਂ ਗੱਲਾਂ ਦਾ ਇਨਕਾਰ ਕਰਨ ਵਾਲੇ ਹੀ ਜ਼ਾਲਿਮ ਹਨ।