Skip to content
البَقَرَة /

ਆਇਤ 256

2 : 256

ਆਇਤ 256 of البَقَرَة (2 : 256). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 256

لَآ إِكۡرَاهَ فِي ٱلدِّينِۖ قَد تَّبَيَّنَ ٱلرُّشۡدُ مِنَ ٱلۡغَيِّۚ فَمَن يَكۡفُرۡ بِٱلطَّٰغُوتِ وَيُؤۡمِنۢ بِٱللَّهِ فَقَدِ ٱسۡتَمۡسَكَ بِٱلۡعُرۡوَةِ ٱلۡوُثۡقَىٰ لَا ٱنفِصَامَ لَهَاۗ وَٱللَّهُ سَمِيعٌ عَلِيمٌ

ਧਰਮ ਦੇ ਸੰਬੰਧ ਵਿਚ ਕੋਈ ਜ਼ੋਰ ਜ਼ਬਰਦਸਤੀ ਨਹੀਂ, ਕਿਉਂ ਜੋ ਹਿਦਾਇਤ (ਸੱਚਾ ਧਰਮ) ਗੁਮਰਾਹੀ (ਝੂਠੇ ਧਰਮਾਂ) ਤੋਂ ਸਪਸ਼ਟ ਹੋ ਚੁੱਕੀ ਹੇ। ਸੋ ਜਿਹੜਾ ਕੋਈ ਤਾਗ਼ੂਤ (ਅੱਲਾਹ ਤੋਂ ਛੁੱਟ ਦੂਜੇ ਇਸ਼ਟ) ਦਾ ਇਨਕਾਰ ਕਰੇ ਅਤੇ ਅੱਲਾਹ ’ਤੇ ਈਮਾਨ ਲੈ ਆਵੇ ਉਸ ਵਿਅਕਤੀ ਨੇ ਇਕ ਮਜ਼ਬੂਤ ਸਹਾਰੇ ਨੂੰ ਫੜ ਲਿਆ ਨੂੰ ਜਿਹੜਾ ਟੂਟਣ ਵਾਲਾ ਨਹੀਂ। ਅੱਲਾਹ (ਹਰ ਗੱਲ ਨੂੰ) ਭਲੀ-ਭਾਂਤ ਜਾਣਨ ਵਾਲਾ ਅਤੇ ਸੁਣਨ ਵਾਲਾ ਹੇ।