Skip to content
البَقَرَة /

ਆਇਤ 26

2 : 26

ਆਇਤ 26 of البَقَرَة (2 : 26). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 26

۞ إِنَّ ٱللَّهَ لَا يَسۡتَحۡيِۦٓ أَن يَضۡرِبَ مَثَلٗا مَّا بَعُوضَةٗ فَمَا فَوۡقَهَاۚ فَأَمَّا ٱلَّذِينَ ءَامَنُواْ فَيَعۡلَمُونَ أَنَّهُ ٱلۡحَقُّ مِن رَّبِّهِمۡۖ وَأَمَّا ٱلَّذِينَ كَفَرُواْ فَيَقُولُونَ مَاذَآ أَرَادَ ٱللَّهُ بِهَٰذَا مَثَلٗاۘ يُضِلُّ بِهِۦ كَثِيرٗا وَيَهۡدِي بِهِۦ كَثِيرٗاۚ وَمَا يُضِلُّ بِهِۦٓ إِلَّا ٱلۡفَٰسِقِينَ

ਬੇਸ਼ੱਕ ਅੱਲਾਹ ਇਸ ਗੱਲ ਤੋਂ ਉੱਕਾ ਹੀ ਨਹੀਂ ਸੰਗਦਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਉਦਾਹਰਨ ਬਿਆਨ ਕਰੇ ਭਾਵੇਂ ਉਹ ਮੱਛਰ ਦੀ ਹੋਵੇ ਜਾਂ ਇਸ ਤੋਂ ਵੀ ਵਧ ਕਿਸੇ ਤੁੱਛ ਚੀਜ਼ ਦੀ ਹੋਵੇ। ਜਿਹੜੇ ਲੋਕੀ ਈਮਾਨ ਲਿਆਏ ਉਹ ਜਾਣਦੇ ਹਨ ਕਿ ਬੇਸ਼ੱਕ ਇਹ (ਉਦਾਹਰਣਾਂ) ਉਹਨਾਂ ਦੇ ਰੱਬ ਵੱਲੋਂ ਹੱਕ ’ਤੇ ਅਧਾਰਿਤ ਹਨ, ਪਰ ਜਿਹੜੇ ਇਨਕਾਰੀ ਹਨ ਉਹ ਆਖਦੇ ਹਨ ਕਿ ਇਨ੍ਹਾਂ ਉਦਾਹਰਣਾਂ ਤੋਂ ਅੱਲਾਹ ਦਾ ਕੀ ਭਾਵ ਹੈ? (ਜਦ ਕਿ) ਅੱਲਾਹ ਇਹਨਾਂ (ਉਦਾਹਰਣਾਂ ਰਾਹੀਂ) ਉਹਨਾਂ ’ਚੋਂ ਕਈਆਂ ਨੂੰ ਕੁਰਾਹੇ ਪਾ ਦਿੰਦਾ ਹੈ ਅਤੇ ਕਈਆਂ ਨੂੰ ਸਿੱਧੀ ਰਾਹ ਵਿਖਾਉਂਦਾ ਹੈ ਅਤੇ ਉਹ (ਅੱਲਾਹ) ਇਹਨਾਂ ਉਲੰਘਣਾਕਾਰੀਆਂ ਤੋਂ ਛੁੱਟ ਹੋਰ ਕਿਸੇ ਨੂੰ ਕੁਰਾਹੇ ਨਹੀਂ ਪਾਉਂਦਾ।