Skip to content
البَقَرَة /

ਆਇਤ 260

2 : 260

ਆਇਤ 260 of البَقَرَة (2 : 260). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 260

وَإِذۡ قَالَ إِبۡرَٰهِـۧمُ رَبِّ أَرِنِي كَيۡفَ تُحۡيِ ٱلۡمَوۡتَىٰۖ قَالَ أَوَلَمۡ تُؤۡمِنۖ قَالَ بَلَىٰ وَلَٰكِن لِّيَطۡمَئِنَّ قَلۡبِيۖ قَالَ فَخُذۡ أَرۡبَعَةٗ مِّنَ ٱلطَّيۡرِ فَصُرۡهُنَّ إِلَيۡكَ ثُمَّ ٱجۡعَلۡ عَلَىٰ كُلِّ جَبَلٖ مِّنۡهُنَّ جُزۡءٗا ثُمَّ ٱدۡعُهُنَّ يَأۡتِينَكَ سَعۡيٗاۚ وَٱعۡلَمۡ أَنَّ ٱللَّهَ عَزِيزٌ حَكِيمٞ

ਜਦੋਂ ਇਬਰਾਹੀਮ ਨੇ ਕਿਹਾ ਕਿ ਹੇ ਮੇਰੇ ਰੱਬਾ! ਮੈਨੂੰ ਵਿਖਾ ਕਿ ਤੂੰ ਮੁਰਦਿਆਂ ਨੂੰ ਕਿਵੇਂ ਜਿਊਂਦਾ ਕਰੇਂਗਾ? ਅੱਲਾਹ ਨੇ ਪੁੱਛਿਆ ਕੀ ਤੈਨੂੰ ਇਸ (ਮੇਰੀ ਸ਼ਕਤੀ) ’ਤੇ ਵਿਸ਼ਵਾਸ ਨਹੀਂ? ਇਬਰਾਹੀਮ ਨੇ ਆਖਿਆ, ਕਿਉਂ ਨਹੀਂ! ਮੈਂ ਤਾਂ ਕੇਵਲ ਮਨ ਦੀ ਤਸੱਲੀ ਚਾਹੁੰਦਾ ਹਾਂ? ਅੱਲਾਹ ਨੇ ਕਿਹਾ ਕਿ ਤੂੰ ਚਾਰ ਪੰਛੀਆਂ ? ਲੈ ਅਤੇ ਉਹਨਾਂ ਨਾਲ ਸਨੇਹ ਪੈਦਾ ਕਰ ਲੈ, ਫਿਰ ਉਹਨਾਂ ਨੂੰ ਮਾਰ ਕੇ ਉਹਨਾਂ ਦਾ ਇਕ-ਇਕ ਟੋਟਾ ਵੱਖ-ਵੱਖ ਪਹਾੜਾਂ ਉੱਤੇ ਜਾ ਧਰ ਫਿਰ ਉਹਨਾਂ ਨੂੰ ਬੁਲਾਈਂ, ਉਹ (ਪੰਛੀ) ਤੇਰੇ ਕੋਲ ਨੱਸੇ ਆਉਣਗੇ ਅਤੇ ਯਾਦ ਰੱਖ ਕਿ ਅੱਲਾਹ ਜ਼ੋਰਾਵਰ ਅਤੇ ਦਾਨਾਈ ਵਾਲਾ ਹੇ।