Skip to content
البَقَرَة /

ਆਇਤ 261

2 : 261

ਆਇਤ 261 of البَقَرَة (2 : 261). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 261

مَّثَلُ ٱلَّذِينَ يُنفِقُونَ أَمۡوَٰلَهُمۡ فِي سَبِيلِ ٱللَّهِ كَمَثَلِ حَبَّةٍ أَنۢبَتَتۡ سَبۡعَ سَنَابِلَ فِي كُلِّ سُنۢبُلَةٖ مِّاْئَةُ حَبَّةٖۗ وَٱللَّهُ يُضَٰعِفُ لِمَن يَشَآءُۚ وَٱللَّهُ وَٰسِعٌ عَلِيمٌ

ਉਹਨਾਂ ਲੋਕਾਂ ਦੀ ਮਿਸਾਲ ਜਿਹੜੇ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਉਸ ਦਾਣੇ ਵਾਂਗ ਹੇ ਜਿਸ (ਦਾਣੇ ਦੇ ਬੀਜਣ ’ਤੇ) ਸੱਤ ਬੱਲੀਆਂ ਨਿਕਲਣ ਅਤੇ ਹਰ ਬੱਲੀ ਵਿੱਚੋਂ ਸੌ ਦਾਣੇ ਹੋਣ (ਇਸੇ ਤਰ੍ਹਾਂ) ਅੱਲਾਹ ਜਿਸ ਨੂੰ ਚਾਹੁੰਦਾ ਹੇ ਵਧਾ ਕੇ ਦਿੰਦਾ ਹੇ ਉਹ ਵੱਡੀ ਗੁੰਜਾਇਸ਼ ਵਾਲਾ ਹੇ (ਕੋਣ ਖ਼ਰਚ ਸਕਦਾ ਹੇ) ਉਹ ਚੰਗੀ ਤਰ੍ਹਾਂ ਜਾਣਦਾ ਹੇ।