Skip to content
البَقَرَة /

ਆਇਤ 262

2 : 262

ਆਇਤ 262 of البَقَرَة (2 : 262). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 262

ٱلَّذِينَ يُنفِقُونَ أَمۡوَٰلَهُمۡ فِي سَبِيلِ ٱللَّهِ ثُمَّ لَا يُتۡبِعُونَ مَآ أَنفَقُواْ مَنّٗا وَلَآ أَذٗى لَّهُمۡ أَجۡرُهُمۡ عِندَ رَبِّهِمۡ وَلَا خَوۡفٌ عَلَيۡهِمۡ وَلَا هُمۡ يَحۡزَنُونَ

ਜਿਹੜੇ ਲੋਕ ਆਪਣਾ ਮਾਲ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਅਤੇ ਖ਼ਰਚ ਕਰਕੇ ਕੋਈ ਅਹਿਸਾਨ ਦਾ ਪ੍ਰਗਟਾਵਾ ਵੀ ਨਹੀਂ ਕਰਦੇ ਅਤੇ ਨਾ ਹੀ ਦੁੱਖ ਦਿੰਦੇ ਹਨ, ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, (ਕਿਆਮਤ ਦਿਹਾੜੇ) ਨਾ ਤਾਂ ਉਹਨਾਂ ਨੂੰ ਕੋਈ (ਨਰਕ ਦਾ) ਡਰ ਹੋਵੇਗਾ ਅਤੇ ਨਾ ਹੀ ਉਹ ਉਦਾਸ ਹੋਣਗੇ।