Skip to content
البَقَرَة /

ਆਇਤ 263

2 : 263

ਆਇਤ 263 of البَقَرَة (2 : 263). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 263

۞ قَوۡلٞ مَّعۡرُوفٞ وَمَغۡفِرَةٌ خَيۡرٞ مِّن صَدَقَةٖ يَتۡبَعُهَآ أَذٗىۗ وَٱللَّهُ غَنِيٌّ حَلِيمٞ

ਭਲੀ ਗੱਲ ਕਰਨਾ ਅਤੇ ਮੁਆਫ਼ ਕਰ ਦੇਣਾ ਉਸ (ਪੁੰਨ-ਦਾਨ) ਤੋਂ ਵਧੀਆ ਹੇ ਜਿਸ ਦੇ ਪਿੱਛੋ (ਅਹਿਸਾਨ ਜਤਾ ਕੇ) ਦੁਖ ਦਿੱਤਾ ਜਾਵੇ, ਜਦ ਕਿ ਅੱਲਾਹ (ਇਹਨਾਂ ਗੱਲਾਂ ਦੀ) ਪਰਵਾਹ ਨਹੀਂ ਕਰਦਾ ਅਤੇ (ਨਾ ਸ਼ੁਕਰਿਆਂ ਨੂੰ) ਬਰਦਾਸ਼ਤ ਕਰਨ ਵਾਲਾ ਹੇ।