Skip to content
البَقَرَة /

ਆਇਤ 264

2 : 264

ਆਇਤ 264 of البَقَرَة (2 : 264). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 264

يَٰٓأَيُّهَا ٱلَّذِينَ ءَامَنُواْ لَا تُبۡطِلُواْ صَدَقَٰتِكُم بِٱلۡمَنِّ وَٱلۡأَذَىٰ كَٱلَّذِي يُنفِقُ مَالَهُۥ رِئَآءَ ٱلنَّاسِ وَلَا يُؤۡمِنُ بِٱللَّهِ وَٱلۡيَوۡمِ ٱلۡأٓخِرِۖ فَمَثَلُهُۥ كَمَثَلِ صَفۡوَانٍ عَلَيۡهِ تُرَابٞ فَأَصَابَهُۥ وَابِلٞ فَتَرَكَهُۥ صَلۡدٗاۖ لَّا يَقۡدِرُونَ عَلَىٰ شَيۡءٖ مِّمَّا كَسَبُواْۗ وَٱللَّهُ لَا يَهۡدِي ٱلۡقَوۡمَ ٱلۡكَٰفِرِينَ

ਹੇ ਈਮਾਨ ਲਿਆਉਣ ਵਾਲਿਓ! ਆਪਣੀ ਖ਼ੈਰਾਤ ਨੂੰ ਅਹਿਸਾਨ ਜਤਾ ਕੇ ਅਤੇ ਦੁੱਖ ਦੇ ਕੇ ਉਸ ਵਿਅਕਤੀ ਵਾਂਗ ਬਰਬਾਦ ਨਾ ਕਰੋ ਜਿਹੜਾ ਆਪਣਾ ਮਾਲ ਵਿਖਾਵੇ ਲਈ ਖ਼ਰਚ ਕਰਦਾ ਹੇ। ਉਹ ਨਾ ਤਾਂ ਅੱਲਾਹ ’ਤੇ ਅਤੇ ਨਾ ਹੀ ਕਿਆਮਤ ਵਾਲੇ ਦਿਨ ’ਤੇ ਈਮਾਨ ਰੱਖਦਾ ਹੇ ਉਸ ਦੀ ਉਦਾਹਰਨ ਉਸ ਚਿਕਨੇ ਪੱਥਰ ਵਾਂਗ ਹੇ ਜਿਸ ਉੱਤੇ ਮਿੱਟੀ ਪਈ ਹੋਵੇ ਫਿਰ ਉਸ ਉੱਤੇ ਜ਼ੋਰ ਦਾ ਮੀਂਹ ਪੈ ਜਵੇ (ਤਾਂ ਸਾਰੀ ਮਿੱਟੀ ਰੁੜ ਜਾਵੇਗੀ) ਅਤੇ ਸਾਫ਼ ਪੱਥਰ ਰਹਿ ਜਾਵੇ। ਉਹ ਲੋਕ ਜੋ ਵਿਖਾਵੇ ਲਈ ਨੇਕੀ ਕਰਦੇ ਹਨ ਉਹਨਾਂ ਦੇ ਹੱਥ ਕੁੱਝ ਵੀ ਨਹੀਂ ਆਉਂਦਾ। ਅੱਲਾਹ ਕਾਫ਼ਰਾਂ ਦੀ ਅਗਵਾਈ ਨਹੀਂ ਕਰਦਾ।