Skip to content
البَقَرَة /

ਆਇਤ 266

2 : 266

ਆਇਤ 266 of البَقَرَة (2 : 266). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 266

أَيَوَدُّ أَحَدُكُمۡ أَن تَكُونَ لَهُۥ جَنَّةٞ مِّن نَّخِيلٖ وَأَعۡنَابٖ تَجۡرِي مِن تَحۡتِهَا ٱلۡأَنۡهَٰرُ لَهُۥ فِيهَا مِن كُلِّ ٱلثَّمَرَٰتِ وَأَصَابَهُ ٱلۡكِبَرُ وَلَهُۥ ذُرِّيَّةٞ ضُعَفَآءُ فَأَصَابَهَآ إِعۡصَارٞ فِيهِ نَارٞ فَٱحۡتَرَقَتۡۗ كَذَٰلِكَ يُبَيِّنُ ٱللَّهُ لَكُمُ ٱلۡأٓيَٰتِ لَعَلَّكُمۡ تَتَفَكَّرُونَ

ਕੀ ਤੁਹਾਡੇ ਵਿੱਚੋਂ ਕੋਈ ਇਹ ਗੱਲ ਪਸੰਦ ਕਰਦਾ ਹੇ ਕਿ ਉਸ ਦਾ ਆਪਣਾ ਇਕ ਖਜੂਰਾਂ ਅਤੇ ਅੰਗੂਰਾਂ ਦਾ ਬਾਗ਼ ਹੋਵੇ ਉਸ ਦੇ ਥੱਲੇ ਨਹਿਰਾਂ ਵਗਦੀਆਂ ਹੋਣ। ਉਸ ਬਾਗ਼ ਵਿਚ ਉਸ ਲਈ ਹਰ ਤਰ੍ਹਾਂ ਦੇ ਫਲ ਹੋਣ ਉਹ ਵਿਅਕਤੀ ਆਪ ਤਾਂ ਬੁੱਢਾ ਹੋ ਜਾਵੇ ਜਦ ਕਿ ਉਸ ਦੀ ਸੰਤਾਨ ਅਜਿਹੇ ਕਮਜ਼ੋਰ (ਛੋਟੀ) ਹੋਵੇ ਅਤੇ ਅਚਾਨਕ ਹੀ ਉਸ ਬਾਗ਼ ’ਤੇ ਇਕ ਵਾਰ-ਵਰੋਲਾ ਆ ਜਾਵੇ ਜਿਸ ਵਿਚ ਅੱਗ ਹੋਵੇ ਅਤੇ ਉਹ ਇਸ (ਬਾਗ਼) ਨੂੰ ਸਾੜ ਕੇ ਰੱਖ ਦੇਵੇ। ਇਸੇ ਤਰ੍ਹਾਂ ਅੱਲਾਹ ਤੁਹਾਡੇ (ਸਮਝਾਉਣ) ਲਈ ਆਇਤਾਂ ਖੋਲ ਖੋਲ ਕੇ ਬਿਆਨ ਕਰਦਾ ਹੇ ਤਾਂ ਜੋ ਤੁਸੀਂ ਸੋਚ ਵਿਚਾਰ ਕਰ ਸਕੋ।