Skip to content
البَقَرَة /

ਆਇਤ 267

2 : 267

ਆਇਤ 267 of البَقَرَة (2 : 267). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 267

يَٰٓأَيُّهَا ٱلَّذِينَ ءَامَنُوٓاْ أَنفِقُواْ مِن طَيِّبَٰتِ مَا كَسَبۡتُمۡ وَمِمَّآ أَخۡرَجۡنَا لَكُم مِّنَ ٱلۡأَرۡضِۖ وَلَا تَيَمَّمُواْ ٱلۡخَبِيثَ مِنۡهُ تُنفِقُونَ وَلَسۡتُم بِـَٔاخِذِيهِ إِلَّآ أَن تُغۡمِضُواْ فِيهِۚ وَٱعۡلَمُوٓاْ أَنَّ ٱللَّهَ غَنِيٌّ حَمِيدٌ

ਹੇ ਈਮਾਨ ਵਾਲਿਓ! ਤੁਸੀਂ ਆਪਣੀ ਪਾਕ ਕਮਾਈ ਵਿੱਚੋਂ ਹੀ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ ਅਤੇ ਉਸ ਵਿੱਚੋਂ ਵੀ ਜੋ ਅਸੀਂ ਤੁਹਾਡੇ ਲਈ ਧਰਤੀ ’ਚੋਂ ਕੱਢਿਆ ਹੇ। ਅੱਲਾਹ ਦੀ ਰਾਹ ਵਿਚ ਮਾੜੀਆਂ ਤੇ ਬੇਕਾਰ ਚੀਜ਼ਾਂ ਨੂੰ ਖ਼ਰਚ ਕਰਨ ਦਾ ਜਤਨ ਨਾ ਕਰੋ, ਜਦ ਕਿ ਤੁਸੀਂ ਆਪ ਉਸ ਚੀਜ਼ ਨੂੰ ਲੈਣਾ ਪਸੰਦ ਨਹੀਂ ਕਰਦੇ ਛੁੱਟ ਉਸ ਤੋਂ ਕਿ ਤੁਸੀਂ ਇਸ ਸੰਬੰਧ ਵਿਚ ਅਣਦੇਖੀ ਕਰ ਜਾਓ। ਯਾਦ ਰੱਖੋ ਕਿ ਅੱਲਾਹ (ਹਰ ਚੀਜ਼ ਤੋਂ) ਬੇ-ਪਰਵਾਹ ਹੇ ਅਤੇ ਸ਼ਲਾਘਾਯੋਗ ਹੇ।