Skip to content
البَقَرَة /

ਆਇਤ 272

2 : 272

ਆਇਤ 272 of البَقَرَة (2 : 272). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 272

۞ لَّيۡسَ عَلَيۡكَ هُدَىٰهُمۡ وَلَٰكِنَّ ٱللَّهَ يَهۡدِي مَن يَشَآءُۗ وَمَا تُنفِقُواْ مِنۡ خَيۡرٖ فَلِأَنفُسِكُمۡۚ وَمَا تُنفِقُونَ إِلَّا ٱبۡتِغَآءَ وَجۡهِ ٱللَّهِۚ وَمَا تُنفِقُواْ مِنۡ خَيۡرٖ يُوَفَّ إِلَيۡكُمۡ وَأَنتُمۡ لَا تُظۡلَمُونَ

(ਹੇ ਨਬੀ!) ਲੋਕਾਂ ਨੂੰ ਹਿਦਾਇਤ ਦੇਣਾ ਤੁਹਾਡੇ ਜ਼ਿੰਮੇ ਨਹੀਂ ਅੱਲਾਹ ਜਿਸ ਨੂੰ ਚਾਹੁੰਦਾ ਹੇ ਹਿਦਾਇਤ ਬਖ਼ਸ਼ ਦਿੰਦਾ ਹੇ। ਤੁਸੀਂ ਆਪਣੇ ਮਾਲ ’ਚੋਂ ਜੋ ਵੀ ਖ਼ਰਚ ਕਰਦੇ ਹੋ ਉਹ ਤੁਹਾਡੇ ਆਪਣੇ ਲਾਭ ਲਈ ਹੇ ਅਤੇ ਤੁਸੀਂ ਜੋ ਵੀ ਖ਼ਰਚ ਕਰਦੇ ਹੋ ਅੱਲਾਹ ਨੂੰ ਰਾਜ਼ੀ ਕਰਨ ਲਈ ਹੀ ਖ਼ਰਚ ਕਰਦੇ ਹੋ ਅੇਤ ਤੁਸੀਂ ਜੋ ਵੀ ਖ਼ਰਚ ਕਰੋਗੇ ਤੁਹਾਨੂੰ ਉਸ ਦਾ ਪੂਰਾ-ਪੂਰਾ ਬਦਲਾ ਮਿਲੇਗਾ ਤੁਹਾਡੇ ’ਤੇ ਜ਼ੁਲਮ ਨਹੀਂ ਕੀਤਾ ਜਾਵੇਗਾ।