2 : 277
إِنَّ ٱلَّذِينَ ءَامَنُواْ وَعَمِلُواْ ٱلصَّٰلِحَٰتِ وَأَقَامُواْ ٱلصَّلَوٰةَ وَءَاتَوُاْ ٱلزَّكَوٰةَ لَهُمۡ أَجۡرُهُمۡ عِندَ رَبِّهِمۡ وَلَا خَوۡفٌ عَلَيۡهِمۡ وَلَا هُمۡ يَحۡزَنُونَ
ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਨਮਾਜ਼ ਕਾਇਮ ਕੀਤੀ ਅਤੇ ਜ਼ਕਾਤ ਦਿੰਦੇ ਰਹੇ ਉਹਨਾਂ ਦਾ ਬਦਲਾ ਉਹਨਾਂ ਦੇ ਰੱਬ ਕੋਲ ਹੇ, ਨਾ ਉਹਨਾਂ ਨੂੰ ਕੋਈ ਚਿੰਤਾ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।