Skip to content
البَقَرَة /

ਆਇਤ 279

2 : 279

ਆਇਤ 279 of البَقَرَة (2 : 279). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 279

فَإِن لَّمۡ تَفۡعَلُواْ فَأۡذَنُواْ بِحَرۡبٖ مِّنَ ٱللَّهِ وَرَسُولِهِۦۖ وَإِن تُبۡتُمۡ فَلَكُمۡ رُءُوسُ أَمۡوَٰلِكُمۡ لَا تَظۡلِمُونَ وَلَا تُظۡلَمُونَ

ਜੇ ਤੁਸੀਂ ਇਹ (ਵਿਆਜ ਖਾਣਾ ਬੰਦ) ਨਾ ਕੀਤਾ ਤਾਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਜੰਗ ਕਰਨ ਲਈ ਤਿਆਰ ਹੋ ਜਾਓ। ਜੇ ਤੁਸੀਂ ਤੌਬਾ ਕਰ ਲਵੋ ਤਾਂ ਤੁਸੀਂ ਆਪਣਾ ਮੂਲਧਨ ਲੈਣ ਦੇ ਹੱਕਦਾਰ ਹੋ। ਨਾਂ ਤੁਸੀਂ ਕਿਸੇ ’ਤੇ ਜ਼ੁਲਮ ਕਰੋ ਤੇ ਨਾ ਹੀ (ਅੱਲਾਹ ਵੱਲੋਂ) ਤੁਹਾਡੇ ਉੱਤੇ ਜ਼ੁਲਮ ਕੀਤਾ ਜਾਵੇਗਾ।