Skip to content
البَقَرَة /

ਆਇਤ 28

2 : 28
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 28

كَيۡفَ تَكۡفُرُونَ بِٱللَّهِ وَكُنتُمۡ أَمۡوَٰتٗا فَأَحۡيَٰكُمۡۖ ثُمَّ يُمِيتُكُمۡ ثُمَّ يُحۡيِيكُمۡ ثُمَّ إِلَيۡهِ تُرۡجَعُونَ

ਤੁਸੀਂ ਅੱਲਾਹ (ਦੀ ਹਸਤੀ) ਤੋਂ ਕਿਵੇਂ ਇਨਕਾਰ ਕਰਦੇ ਹੋ ? ਜਦ ਕਿ ਤੁਸੀਂ ਬੇਜਾਨ ਸੀ ਉਸ ਨੇ ਤੁਹਾ ਨੂੰ ਜੀਵਨ ਦਿੱਤਾ ਫਿਰ ਉਹੀ ਤੁਹਾਨੂੰ ਮੌਤ ਦੇਵੇਗਾ ਫਿਰ ਉਹੀ ਤੁਹਾਨੂੰ ਮੁੜ ਜਿਉਂਦਾ ਕਰੇਗਾ (ਅਤੇ) ਤੁਸੀਂ ਉਸੇ ਵੱਲ ਮੁੜ ਕੇ ਜਾਉਗੇ।