Skip to content
البَقَرَة /

ਆਇਤ 281

2 : 281

ਆਇਤ 281 of البَقَرَة (2 : 281). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 281

وَٱتَّقُواْ يَوۡمٗا تُرۡجَعُونَ فِيهِ إِلَى ٱللَّهِۖ ثُمَّ تُوَفَّىٰ كُلُّ نَفۡسٖ مَّا كَسَبَتۡ وَهُمۡ لَا يُظۡلَمُونَ

ਉਸ ਦਿਨ ਤੋਂ ਡਰੋ ਜਦੋਂ ਤੁਸੀਂ ਸਾਰੇ ਅੱਲਾਹ ਵੱਲ ਪਰਤਾਏ ਜਾਉਗੇ ਅਤੇ ਹਰੇਕ ਵਿਅਕਤੀ ਨੇ (ਸੰਸਾਰ ਵਿਚ) ਜੋ ਵੀ (ਅਮਲ ਕੀਤਾ) ਹੋਵੇਗਾ ਉਸ ਨੂੰ ਉਸ ਦਾ ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ, ਕਿਸੇ ਨਾਲ ਕੋਈ ਵਧੀਕੀ ਨਹੀਂ ਹੋਵੇਗੀ।