Skip to content
البَقَرَة /

ਆਇਤ 285

2 : 285

ਆਇਤ 285 of البَقَرَة (2 : 285). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 285

ءَامَنَ ٱلرَّسُولُ بِمَآ أُنزِلَ إِلَيۡهِ مِن رَّبِّهِۦ وَٱلۡمُؤۡمِنُونَۚ كُلٌّ ءَامَنَ بِٱللَّهِ وَمَلَٰٓئِكَتِهِۦ وَكُتُبِهِۦ وَرُسُلِهِۦ لَا نُفَرِّقُ بَيۡنَ أَحَدٖ مِّن رُّسُلِهِۦۚ وَقَالُواْ سَمِعۡنَا وَأَطَعۡنَاۖ غُفۡرَانَكَ رَبَّنَا وَإِلَيۡكَ ٱلۡمَصِيرُ

ਰਸੂਲ (ਮਹੁੰਮਦ) ਅਤੇ ਸਾਰੇ ਮੋਮਿਨ ਵੀ ਉਸੇ ਹਿਦਾਇਤ (.ਕੁਰਆਨ) ’ਤੇ ਈਮਾਨ ਲਿਆਏ ਹਨ ਜਿਹੜੀ ਉਹਨਾਂ ’ਤੇ ਉਹਨਾਂ ਦੇ ਰੱਬ ਵੱਲੋਂ ਉਤਾਰੀ ਗਈ ਹੇ। ਇਹ ਸਾਰੇ ਅੱਲਾਹ ਤੇ ਉਸ ਦੇ ਫ਼ਰਿਸ਼ਤਿਆਂ, ਉਸ ਦੀਆਂ ਕਿਤਾਬਾਂ, ਅਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ ਅਤੇ ਆਖਦੇ ਹਨ ਕਿ ਅਸੀਂ ਉਸ (ਅੱਲਾਹ) ਦੇ ਰਸੂਲਾਂ ਵਿਚ (ਵਡਿਆਈ ਪੱਖੋਂ) ਕੋਈ ਅੰਤਰ ਨਹੀਂ ਰਖਦੇ ਅਤੇ ਆਖਦੇ ਹਨ ਕਿ ਅਸਾਂ ਹੁਕਮ ਸੁਣਿਆ ਅਤੇ ਇਸ ਦੀ ਪੈਰਵੀ ਕੀਤੀ। ਹੇ ਰੱਬਾ! ਅਸੀਂ ਤੇਰੀ ਹੀ ਬਖ਼ਸ਼ਿਸ਼ ਚਾਹੁੰਦੇ ਹਾਂ ਅਤੇ ਅਸਾਂ ਤੇਰੇ ਵੱਲ ਹੀ ਮੁੜ ਆਉਣਾ ਹੇ।