Skip to content
البَقَرَة /

ਆਇਤ 29

2 : 29
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 29

هُوَ ٱلَّذِي خَلَقَ لَكُم مَّا فِي ٱلۡأَرۡضِ جَمِيعٗا ثُمَّ ٱسۡتَوَىٰٓ إِلَى ٱلسَّمَآءِ فَسَوَّىٰهُنَّ سَبۡعَ سَمَٰوَٰتٖۚ وَهُوَ بِكُلِّ شَيۡءٍ عَلِيمٞ

ਓਹੀਓ ਤਾਂ (ਅੱਲਾਹ) ਹੈ ਜਿਸ ਨੇ ਤੁਹਾਡੇ ਲਈ ਉਹ ਸਭ ਕੁੱਝ ਪੈਦਾ ਕੀਤਾ ਜਿਹੜਾ ਕੁਝ ਧਰਤੀ ਵਿਚ ਹੈ। ਫਿਰ ਉਸ ਨੇ ਅਕਾਸ਼ ਵੱਲ ਧਿਆਨ ਦਿੱਤਾ ਅਤੇ ਠੀਕ ਸੰਵਾਰ ਕੇ ਸੱਤ ਅਕਾਸ਼ ਬਣਾਏ ਅਤੇ ਉਹ (ਅੱਲਾਹ) ਹਰ ਚੀਜ਼ ਨੂੰ ਭਲੀ-ਭਾਂਤ ਜਾਣਨ ਵਾਲਾ ਹੈ।