2 : 31
وَعَلَّمَ ءَادَمَ ٱلۡأَسۡمَآءَ كُلَّهَا ثُمَّ عَرَضَهُمۡ عَلَى ٱلۡمَلَٰٓئِكَةِ فَقَالَ أَنۢبِـُٔونِي بِأَسۡمَآءِ هَٰٓؤُلَآءِ إِن كُنتُمۡ صَٰدِقِينَ
ਫਿਰ ਉਸ (ਅੱਲਾਹ) ਨੇ (ਆਦਮ ਨੰ) ਸਾਰੀਆਂ ਚੀਜ਼ਾਂ ਦੇ ਨਾਂ ਸਿਖਾਏ ਫਿਰ ਉਸ (ਆਦਮ) ਨੂੰ ਫ਼ਰਿਸ਼ਤਿਆਂ ਦੇ ਅੱਗੇ ਪੇਸ਼ ਕੀਤਾ ਅਤੇ ਕਿਹਾ ਕਿ ਜੇ ਤੁਸੀਂ ਸੱਚੇ ਹੋ ਤਾਂ ਰਤਾ ਮੈਨੂੰ ਇਹਨਾਂ ਚੀਜ਼ਾ ਦੇ ਨਾਂ ਦੱਸੋ।