Skip to content
البَقَرَة /

ਆਇਤ 33

2 : 33

ਆਇਤ 33 of البَقَرَة (2 : 33). This page carries the verse in the Uthmani script with a translation of its meaning, at a stable URL that can be cited on its own.

البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 33

قَالَ يَٰٓـَٔادَمُ أَنۢبِئۡهُم بِأَسۡمَآئِهِمۡۖ فَلَمَّآ أَنۢبَأَهُم بِأَسۡمَآئِهِمۡ قَالَ أَلَمۡ أَقُل لَّكُمۡ إِنِّيٓ أَعۡلَمُ غَيۡبَ ٱلسَّمَٰوَٰتِ وَٱلۡأَرۡضِ وَأَعۡلَمُ مَا تُبۡدُونَ وَمَا كُنتُمۡ تَكۡتُمُونَ

ਅੱਲਾਹ ਨੇ ਆਖਿਆ ਕਿ ਹੇ ਆਦਮ! ਤੂੰ ਰਤਾ ਇਹਨਾਂ (ਫ਼ਰਿਸ਼ਤਿਆਂ) ਨੂੰ ਉਹਨਾਂ ਸਾਰੀਆਂ ਚੀਜ਼ਾਂ ਦੇ ਨਾਂ ਦੱਸ। ਜਦੋਂ ਉਸ (ਆਦਮ) ਨੇ ਉਹਨਾਂ ਨੂੰ ਉਹਨਾਂ ਚੀਜ਼ਾਂ ਦੇ ਨਾਂ ਦੱਸੇ ਤਾਂ ਅੱਲਾਹ ਨੇ ਆਖਿਆ, ਕੀ ਮੈਂ ਤੁਹਾਨੂੰ ਆਖਿਆ ਨਹੀਂ ਸੀ ਕਿ ਮੈਂ ਹੀ ਅਕਾਸ਼ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਜਾਣਦਾ ਹਾਂ ਅਤੇ ਉਹ ਸਭ ਜਾਣਦਾ ਹਾਂ ਜੋ ਤੁਸੀਂ ਪ੍ਰਗਟ ਕਰਦੇ ਹੋ ਅਤੇ ਜੋ ਲੁਕਾਉਂਦੇ ਹੋ।