2 : 34
وَإِذۡ قُلۡنَا لِلۡمَلَٰٓئِكَةِ ٱسۡجُدُواْ لِأٓدَمَ فَسَجَدُوٓاْ إِلَّآ إِبۡلِيسَ أَبَىٰ وَٱسۡتَكۡبَرَ وَكَانَ مِنَ ٱلۡكَٰفِرِينَ
ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਹੁਕਮ ਦਿੱਤਾ ਕਿ ਆਦਮ ਨੂੰ ਸਿਜਦਾ ਕਰੋ ਤਾਂ ਛੁੱਟ ਇਬਲੀਸ ਤੋਂ ਸਾਰਿਆਂ ਨੇ ਸਿਜਦਾ ਕਰ ਦਿੱਤਾ, ਸਗੋਂ ਉਸਨੇ ਇਨਕਾਰ ਕਰ ਦਿੱਤਾ ਅਤੇ ਘਮੰਡ ਵੀ ਕੀਤਾ ਅਤੇ (ਇੰਜ) ਉਹ ਕਾਫ਼ਰਾਂ ਵਿੱਚੋਂ ਹੋ ਗਿਆ।