2 : 35
وَقُلۡنَا يَٰٓـَٔادَمُ ٱسۡكُنۡ أَنتَ وَزَوۡجُكَ ٱلۡجَنَّةَ وَكُلَا مِنۡهَا رَغَدًا حَيۡثُ شِئۡتُمَا وَلَا تَقۡرَبَا هَٰذِهِ ٱلشَّجَرَةَ فَتَكُونَا مِنَ ٱلظَّٰلِمِينَ
ਅਸੀਂ ਕਿਹਾ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ (ਹੱਵਾ) ਜੰਨਤ ਵਿਚ ਜਾ ਰਹੋ ਅਤੇ ਇਸ ਵਿੱਚੋਂ ਜੀ ਭਰ ਕੇ ਜੋ ਵੀ ਚਾਹੋ ਖਾਓ (ਪਰ) ਇਸ ਰੁੱਖ ਦੇ ਨੇੜੇ ਨਹੀਂ ਜਾਣਾ ਨਹੀਂ ਤਾਂ ਤੁਸੀਂ ਵੀ ਜ਼ਾਲਮਾਂ ਵਿੱਚੋਂ ਹੋ ਜਾਵੋਗੇ।