2 : 36
فَأَزَلَّهُمَا ٱلشَّيۡطَٰنُ عَنۡهَا فَأَخۡرَجَهُمَا مِمَّا كَانَا فِيهِۖ وَقُلۡنَا ٱهۡبِطُواْ بَعۡضُكُمۡ لِبَعۡضٍ عَدُوّٞۖ وَلَكُمۡ فِي ٱلۡأَرۡضِ مُسۡتَقَرّٞ وَمَتَٰعٌ إِلَىٰ حِينٖ
ਪਰ ਸ਼ੈਤਾਨ ਨੇ ਉਹਨਾਂ ਦੋਵਾਂ ਨੂੰ ਉਸ ਰੁੱਖ ਵੱਲ ਪ੍ਰੇਰ ਕੇ ਉੱਥੋਂ (ਜੰਨਤ ਵਿੱਚੋਂ) ਕਢਵਾ ਦਿੱਤਾ। ਅਸੀਂ ਹੁਕਮ ਦਿੱਤਾ ਕਿ (ਤੁਸੀਂ ਦੋਵੇਂ) ਇੱਥੋਂ (ਅਕਾਸ਼ ਤੋਂ) ਉੱਤਰ ਜਾਓ, ਤੁਸੀਂ ਦੋਵੇਂ (ਮਨੁੱਖ ਤੇ ਸ਼ੈਤਾਨ) ਇਕ ਦੂਜੇ ਦੇ ਵੈਰੀ ਹੋ ਅਤੇ ਤੁਹਾਡੇ ਦੋਵਾਂ ਦਾ ਟਿਕਾਣਾ ਧਰਤੀ ਹੈ ਜਿੱਥੋਂ ਤੁਹਾਨੇ ਇਕ (ਨਿਸ਼ਚਿਤ) ਸਮੇਂ ਲਈ ਉਸ ਤੋਂ ਲਾਭ ਉਠਾਓਣਾ ਹੈ।