Skip to content
البَقَرَة /

ਆਇਤ 38

2 : 38
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 38

قُلۡنَا ٱهۡبِطُواْ مِنۡهَا جَمِيعٗاۖ فَإِمَّا يَأۡتِيَنَّكُم مِّنِّي هُدٗى فَمَن تَبِعَ هُدَايَ فَلَا خَوۡفٌ عَلَيۡهِمۡ وَلَا هُمۡ يَحۡزَنُونَ

ਅਸੀਂ ਕਿਹਾ ਕਿ ਤੁਸੀਂ ਇਥੋਂ (ਅਕਾਸ਼ਾਂ ਤੋਂ) ਹੇਠ ਉਤਰ ਜਾਉ। ਜਦੋਂ ਤੁਹਾਡੇ ਕੋਲ ਮੇਰੇ ਵੱਲੋਂ ਕੋਈ ਹਿਦਾਇਤ ਪਹੁੰਚੇ ਤਾਂ ਜਿਹੜਾ ਵੀ ਕੋਈ ਮੇਰੀ ਇਸ ਹਿਦਾਇਤ ਦੀ ਪਾਲਣਾ ਕਰੇਗਾ ਉਸ ਨੂੰ (ਕਿਆਮਤ ਦਿਹਾੜੇ) ਨਾ ਤਾਂ ਕਿਸੇ ਤਰ੍ਹਾਂ ਦਾ ਕੋਈ ਡਰ ਭੈ ਹੋਵੇਗਾ ਅਤੇ ਨਾ ਹੀ ਕੋਈ ਦੁੱਖ ਹੋਵੇਗਾ।