2 : 40
يَٰبَنِيٓ إِسۡرَٰٓءِيلَ ٱذۡكُرُواْ نِعۡمَتِيَ ٱلَّتِيٓ أَنۡعَمۡتُ عَلَيۡكُمۡ وَأَوۡفُواْ بِعَهۡدِيٓ أُوفِ بِعَهۡدِكُمۡ وَإِيَّٰيَ فَٱرۡهَبُونِ
ਹੇ ਬਨੀ ਇਸਰਾਈਲ! ਤੁਸੀਂ ਰਤਾ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜੋ ਮੈਨੇ ਤੁਹਾਨੂੰ ਇਨਾਮ ਵਜੋਂ ਬਖ਼ਸ਼ੀ ਸੀ। ਮੇਰੇ ਨਾਲ ਤੁਹਾਡੇ ਜੋ ਪ੍ਰਣ ਸੀ ਤੁਸੀਂ ਉਸ ਨੂੰ ਪੂਰਾ ਕਰੋ ਜੋ ਬਚਨ ਮੈਂ ਤੁਹਾਨੂੰ ਦਿੱਤਾ ਸੀ ਮੈਂ ਉਸ ਨੂੰ ਪੂਰਾ ਕਰਾਂਗਾ ਅਤੇ ਮੈਥੋਂ ਹੀ ਡਰੋ।