2 : 45
وَٱسۡتَعِينُواْ بِٱلصَّبۡرِ وَٱلصَّلَوٰةِۚ وَإِنَّهَا لَكَبِيرَةٌ إِلَّا عَلَى ٱلۡخَٰشِعِينَ
ਤੁਸੀਂ ਸਬਰ ਤੇ ਨਮਾਜ਼ ਰਾਹੀਂ ਅੱਲਾਹ ਦੀ ਮਦਦ ਮੰਗੋ। ਬੇਸ਼ੱਕ ਇਹ ਬਹੁਤ ਔਖਾ ਕੰਮ ਹੈ ਪਰ ਰੱਬ ਤੋਂ ਡਰਨ ਵਾਲਿਆਂ ਲਈ (ਅੋਖਾ) ਨਹੀਂ।