2 : 46
ٱلَّذِينَ يَظُنُّونَ أَنَّهُم مُّلَٰقُواْ رَبِّهِمۡ وَأَنَّهُمۡ إِلَيۡهِ رَٰجِعُونَ
(ਉਹਨਾਂ ਲਈ ਵੀ ਔਖਾ ਨਹੀਂ) ਜਿਹੜੇ ਲੋਕ ਇਸ ਗੱਲ ਵਿਚ ਵਿਸ਼ਵਾਸ ਰੱਖਦੇ ਹਨ ਕਿ ਉਹ ਆਪਣੇ ਰੱਬ ਨੂੰ ਜ਼ਰੂਰ ਹੀ (ਇਕ ਦਿਨ) ਮਿਲਣ ਵਾਲੇ ਹਨ ਅਤੇ ਉਸੇ ਵੱਲ ਪਰਤ ਕੇ ਜਾਣ ਵਾਲੇ ਹਨ।