2 : 47
يَٰبَنِيٓ إِسۡرَٰٓءِيلَ ٱذۡكُرُواْ نِعۡمَتِيَ ٱلَّتِيٓ أَنۡعَمۡتُ عَلَيۡكُمۡ وَأَنِّي فَضَّلۡتُكُمۡ عَلَى ٱلۡعَٰلَمِينَ
ਹੇ ਬਨੀ ਇਸਰਾਈਲ! ਤੁਸੀਂ ਮੇਰੀ ਉਸ ਨਿਅਮਤ ਨੂੰ ਯਾਦ ਕਰੋ ਜਿਹੜੀ ਮੈਨੇ ਤੁਹਾਨੂੰ ਬਖ਼ਸ਼ੀ ਸੀ ਮੈਨੇ ਤੁਹਾਨੂੰ ਸੰਸਾਰ ਦੀਆਂ ਸਾਰੀਆਂ ਕੌਮਾਂ ਤੋਂ ਵੱਧ ਵਡਿਆਈ ਬਖ਼ਸ਼ੀ ਸੀ।