Skip to content
البَقَرَة /

ਆਇਤ 48

2 : 48
البَقَرَة ਆਇਤਾਂ 286
ਸੂਰਤ · البَقَرَة
ਪੰਜਾਬੀ · Arif
2 : 48

وَٱتَّقُواْ يَوۡمٗا لَّا تَجۡزِي نَفۡسٌ عَن نَّفۡسٖ شَيۡـٔٗا وَلَا يُقۡبَلُ مِنۡهَا شَفَٰعَةٞ وَلَا يُؤۡخَذُ مِنۡهَا عَدۡلٞ وَلَا هُمۡ يُنصَرُونَ

ਅਤੇ ਉਸ ਦਿਨ (ਕਿਆਮਤ) ਤੋਂ ਡਰੋ ਜਦੋਂ ਕੋਈ ਜਾਨ ਕਿਸੇ ਦੂਜੀ ਜਾਨ ਨੂੰ ਕੋਈ ਲਾਭ ਨਹੀਂ ਦਵੇਗੀ ਅਤੇ ਨਾ ਹੀ ਕੋਈ ਸਫ਼ਾਰਸ਼ ਕਬੂਲੀ ਜਾਵੇਗੀ ਅਤੇ ਨਾ ਹੀ ਬਦਲੇ ਵਿਚ ਕੁੱਝ ਲਿਆ ਜਾਵੇਗਾ ਅਤੇ ਨਾ ਹੀ ਉਹਨਾਂ (ਕਾਫ਼ਰਾਂ) ਦੀ ਮਦਦ ਕੀਤੀ ਜਾਵੇਗੀ।