2 : 50
وَإِذۡ فَرَقۡنَا بِكُمُ ٱلۡبَحۡرَ فَأَنجَيۡنَٰكُمۡ وَأَغۡرَقۡنَآ ءَالَ فِرۡعَوۡنَ وَأَنتُمۡ تَنظُرُونَ
(ਉਹ ਸਮਾਂ ਵੀ ਯਾਦ ਕਰੋ) ਜਦੋਂ ਅਸੀਂ ਤੁਹਾਡੇ (ਲੰਘਣ) ਲਈ ਸਾਗਰ ਨੂੰ ਪਾੜ ਦਿੱਤਾ ਸੀ, ਫਿਰ ਅਸੀਂ ਤੁਹਾਨੂੰ (ਫ਼ਿਰਔਨ ਤੋਂ) ਬਚਾਇਆ ਅਤੇ ਫ਼ਿਰਔਨੀਆਂ ਨੂੰ (ਸਮੁੰਦਰ ਵਿਚ) ਡੋਬ ਦਿੱਤਾ ਜਦ ਕਿ ਤੁਸੀਂ (ਇਹ ਸਭ) ਆਪਣੀ ਅੱਖੀਂ ਵੇਖ ਰਹੇ ਸੀ।